ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ ।
ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ ।
ਖੁਦੀ ਖੋਈ ਅਪਨਾ ਪਦ ਚੀਤਾ, ਤਬ ਹੋਈ ਗੱਲ ਖ਼ੈਰ ।
ਲੱਥੇ ਪਗੜੇ ਪਹਿਲੇ ਘਰ ਥੀਂ, ਕੌਣ ਕਰੇ ਨਿਰਵੈਰ ?
ਬੁੱਲ੍ਹਾ ਸ਼ਹੁ ਹੈ ਦੋਹੀਂ ਜਹਾਨੀਂ, ਕੋਈ ਨਾ ਦਿਸਦਾ ਗ਼ੈਰ ।

Syed Abdullah Shah Qadri; 1680–1757 popularly known as Bulleh Shah, was a Mughal-era Punjabi Islamic philosopher and Sufi poet. His first spiritual teacher was Shah Inayat Qadiri, a Sufi murshid of Lahore. He was a Sayyid/Syed, a descendant of the Prophet Muh…
View profile & all 31 Poems / Storiesਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ ।ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ ।
ਆਓ ਫ਼ਕੀਰੋ ਮੇਲੇ ਚਲੀਏ, ਆਰਫ਼ ਦਾ ਸੁਣ ਵਾਜਾ ਰੇ ।ਅਨਹਦ ਸਬਦ ਸੁਣੋ ਬਹੁ ਰੰਗੀ, ਤਜੀਏ ਭੇਖ ਪਿਆਜਾ ਰੇ ।
ਆਓ ਸਈਓ ਰਲ ਦਿਉ ਨੀ ਵਧਾਈ ।ਮੈਂ ਵਰ ਪਾਇਆ ਰਾਂਝਾ ਮਾਹੀ ।
ਆ ਸਜਣ ਗਲ ਲੱਗ ਅਸਾਡੇ, ਕੇਹਾ ਝੇੜਾ ਲਾਇਓ ਈ ?ਸੁੱਤਿਆਂ ਬੈਠਿਆਂ ਕੁੱਝ ਨਾ ਡਿੱਠਾ, ਜਾਗਦਿਆਂ ਸਹੁ ਪਾਇਓ ਈ ।
ਅਬ ਕਿਉਂ ਸਾਜਨ ਚਿਰ ਲਾਇਓ ਰੇਅਬ ਕਿਉਂ ਸਾਜਨ ਚਿਰ ਲਾਇਓ ਰੇ ?